ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਵਿਚੋਂ ਕੱਢ ਦਿੱਤਾ
May 25, 2024
Shiromani-Akali-Dal-Today-Immedi

Daily Dharaledar Bureau / Chandigarh

ਚੰਡੀਗੜ੍ਹ, 25 ਮਈ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

Powered by Froala Editor

Shiromani Akali Dal Today Immediately Expelled Senior Leader Adesh Pratap Singh Kairon From The Party For Anti party Activities


Recommended Posts