ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਪ੍ਰੋ. ਬਡੁੰਗਰ
February 13, 2025
-

Rajni / Patiala

Repoter..Rajni

ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਪ੍ਰੋ. ਬਡੁੰਗਰ

ਪਟਿਆਲਾ, 12 ਫਰਵਰੀ - ਦਿੱਲੀ ਵਿਧਾਨ ਸਭਾ ਦੀ ਚੋਣ ਵਿਚ ਸਤਾਧਾਰੀ ‘ਆਮ ਆਦਮੀ ਪਾਰਟੀ' ਤੇ ਭਾਰਤ ਦੀ ਪੁਰਾਣੀ ਰਾਸਟਰੀ ਪਾਰਟੀ ‘ਕਾਂਗਰਸ' ਦੀ ਕਰਾਰੀ ਹਾਰ ਉੱਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਨੇਤਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਦੇ ਲੋਕ ਲੋਕਤੰਤਰੀ ਸਿਸਟਮ ਵਿਚ ਪਰਪੱਕ ਹੋ ਗਏ ਹਨ। ਉਨ੍ਹਾਂ ਹੋਰ ਕਿਹਾ ਦੋਹਾਂ ਪਾਰਟੀਆਂ ਦੀ ਹਾਰ ਆਪਸੀ ਫੁੱਟ, ਹੈਂਕੜ, ਹੱਠ ਅਤੇ ਭ੍ਰਿਸ਼ਟਾਚਾਰ ਦੇ ਲਗੇ ਦੋਸ਼ਾਂ ਕਾਰਨ ਹੋਈ ਹੈ। ਸਾਰੀਆਂ ਪਾਰਟੀਆਂ ਅਤੇ ਪਾਰਟੀਆਂ ਦੇ ਨੇਤਾਵਾਂ ਨੂੰ ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਸਬਕ ਲੈਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। 



Powered by Froala Editor


Recommended Posts