ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਲੋਕਾਂ ਦੀ ਸਹੂਲਤ ਲਈ ਬੀ.ਡੀ.ਪੀ.ਓ. ਦਫ਼ਤਰ ਸਨੌਰ ਅਤੇ ਬੀ.ਡੀ.ਪੀ.ਓ. ਦਫ਼ਤਰ ਨਾਭਾ ਵਿਖੇ ਚੱਲ ਰਿਹਾ ਹੈ ਸੀ.ਐੱਸ.ਸੀ. ਆਧਾਰ ਸੇਵਾ ਕੇਂਦਰ
February 17, 2025
-

Rajni / Patiala

Repoter..Rajni

ਲੋਕਾਂ ਦੀ ਸਹੂਲਤ ਲਈ ਬੀ.ਡੀ.ਪੀ.ਓ. ਦਫ਼ਤਰ ਸਨੌਰ ਅਤੇ ਬੀ.ਡੀ.ਪੀ.ਓ. ਦਫ਼ਤਰ ਨਾਭਾ ਵਿਖੇ ਚੱਲ ਰਿਹਾ ਹੈ ਸੀ.ਐੱਸ.ਸੀ. ਆਧਾਰ ਸੇਵਾ ਕੇਂਦਰ

ਪਟਿਆਲਾ, 16 ਫਰਵਰੀ ( ) - ਸੀ.ਐੱਸ.ਸੀ. (ਕਾਮਨ ਸਰਵਿਸ ਸੈਂਟਰ) ਦੁਆਰਾ ਪਟਿਆਲਾ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰ ਸਨੌਰ ਜੋ ਕਿ ਨੇੜੇ ਸਦਰ ਥਾਣਾ ਪਟਿਆਲਾ , ਰਾਜਪੁਰਾ ਰੋਡ ’ਤੇ ਸਥਿਤ ਹੈ ਅਤੇ ਬੀ.ਡੀ.ਪੀ.ਓ. ਦਫ਼ਤਰ ਨਾਭਾ ਜੋ ਕਿ ਰੇਲਵੇ ਸਟੇਸ਼ਨ ਨਾਭਾ ਦੇ ਨੇੜੇ ਸਥਿਤ ਹੈ, ਵਿੱਚ ਆਧਾਰ ਸੇਵਾ ਕੇਂਦਰ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਵਿੱਚ ਆਧਾਰ ਨਾਲ ਸਬੰਧਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਵਿੱਚ ਨਾਮ ਠੀਕ ਕਰਵਾਉਣ, ਜਨਮ ਮਿਤੀ ਠੀਕ ਕਰਵਾਉਣ, ਐਡਰੈੱਸ ਠੀਕ ਕਰਵਾਉਣ , ਮੋਬਾਇਲ ਨੰਬਰ ਲਿੰਕ, ਫੋਟੋ ਅਪਡੇਟ,  ਫੁੱਲ ਬਾਇਓਮੈਟਰਿਕ ਅਤੇ ਨਵੇਂ ਆਧਾਰ ਕਾਰਡ ਬਣਾਉਣ ਆਦਿ  ਸਬੰਧੀ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਹ ਆਧਾਰ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹੇਗਾ। 

Powered by Froala Editor


Recommended Posts