ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਲੋਕ ਸਭਾ ’ਚ ਵਕਫ ਸੋਧ ਬਿੱਲ ਪੇਸ਼
April 2, 2025
-

S M Singh / Dilhi

 Repoter..S M Singh

ਲੋਕ ਸਭਾ ’ਚ ਵਕਫ ਸੋਧ ਬਿੱਲ ਪੇਸ਼

ਨਵੀਂ ਦਿੱਲੀ, 2 ਅਪ੍ਰੈਲ

ਅੱਜ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਵੱਲੋਂ ਵਕਫ਼ ਸੋਧ ਬਿੱਲ 2025 ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕੀਤਾ ਗਿਆ। ਬਿੱਲ ਪੇਸ਼ ਕਰਦੇ ਸਮੇਂ ਉਨ੍ਹਾਂ ਕਿਹਾ ਕਿ ਸਾਂਝੀ ਸੰਸਦੀ ਕਮੇਟੀ ਵੱਲੋਂ ਪ੍ਰਸਤਾਵਿਤ ਕੀਤਾ ਗਿਆ ਇਹ ਬਿੱਲ ਮਾਹਿਰਾਂ ਦੀ ਰਾਇ ਪਿੱਛੋਂ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ।

ਬਿੱਲ ਪੇਸ਼ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਸੰਯੁਕਤ ਸੰਸਦੀ ਕਮੇਟੀ ਦੀ ਸਲਾਹ ਮਸ਼ਵਰਾ ਪ੍ਰਕਿਰਿਆ ਭਾਰਤ ਦੇ ਲੋਕਤੰਤਰੀ ਇਤਿਹਾਸ ਵਿੱਚ ਇਕ ਸਸੰਦੀ ਪੈਨਲ ਵੱਲੋਂ ਕੀਤੇ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਕਿਰਿਆ ਸੀ

ਮੰਤਰੀ ਨੇ ਕਿਹਾ ਕਿ 25 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਕਫ਼ ਬੋਰਡਾਂ ਤੋਂ ਇਲਾਵਾ 284 ਵਫ਼ਦਾਂ ਨੇ ਬਿੱਲ ਉਤੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਉਤੇ ਕਿਹਾ ਕਿ ਸਰਕਾਰ ਕਿਸੇ ਵੀ ਧਾਰਮਿਕ ਸੰਸਥਾ ਵਿੱਚ ਦਖ਼ਲ ਨਹੀਂ ਦੇਵੇਗੀ। ਯੂਪੀਏ ਸਰਕਾਰ ਵੱਲੋਂ ਵਕਫ਼ ਕਾਨੂੰਨ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੇ ਇਸ ਨੂੰ ਹੋਰ ਕਾਨੂੰਨਾਂ ਉਤੇ ਬਹੁਤ ਜ਼ਿਆਦਾ ਪ੍ਰਭਾਵ ਦਿੱਤਾ, ਇਸ ਲਈ ਨਵੀਆਂ ਸੋਧਾਂ ਦੀ ਲੋੜ ਪਈ।


Powered by Froala Editor


Recommended Posts