ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ   
ਮਜੀਠੀਆ ਨਸ਼ਾ ਤਸਕਰੀ ਮਾਮਲੇ ‘ਚ ਆਇਆ ਨਵਾਂ ਮੋੜ, Sit ਨੇ ਅਦਾਲਤ ਤੋਂ ਮੰਗਿਆ ਸਰਚ ਵਾਰੰਟ
April 3, 2025
-Sit-

S M Singh / Chandigarh

Repoter..S M Singh

 ਨਸ਼ਾ ਤਸਕਰੀ ਮਾਮਲੇ ‘ਚ ਆਇਆ ਨਵਾਂ ਮੋੜ, SIT ਨੇ ਅਦਾਲਤ ਤੋਂ ਮੰਗਿਆ ਸਰਚ ਵਾਰੰਟ


ਚੰਡੀਗੜ੍ਹ, 3 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਮੁਹਾਲੀ ਅਦਾਲਤ ਵਿੱਚ ਪਹੁੰਚ ਗਈ ਹੈ। ਐਸ.ਆਈ.ਟੀ ਨੇ ਪਟੀਸ਼ਨ ਦਾਇਰ ਕਰਕੇ ਸਰਚ ਵਾਰੰਟ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜਿਵੇਂ ਹੀ ਮਜੀਠੀਆ ਦੇ ਵਕੀਲਾਂ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਵੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਐਸਆਈਟੀ ਵੱਲੋਂ ਦਾਇਰ ਕੀਤੀ ਅਰਜ਼ੀ ਦੀ ਕਾਪੀ ਮੰਗੀ ਹੈ।
ਇਹ ਵੀ ਕਿਹਾ ਗਿਆ ਹੈ ਕਿ ਕਿਸ ਥਾਂ ਦੀ ਤਲਾਸ਼ੀ ਲਈ ਜਾਣੀ ਹੈ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਅਰਜ਼ੀ ਨੂੰ ਗਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ 5 ਅਪ੍ਰੈਲ ਨੂੰ ਇਸ ਮਾਮਲੇ ‘ਤੇ ਬਹਿਸ ਹੋਵੇਗੀ।ਸਟੇਟ ਕ੍ਰਾਈਮ ਬ੍ਰਾਂਚ ‘ਚ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਹੀ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਸਰਕਾਰ ਉਨ੍ਹਾਂ ਖਿਲਾਫ ਨਵਾਂ ਕੇਸ ਦਰਜ ਕਰਨ ਦੀ ਤਿਆਰੀ ‘ਚ ਹੈ।


Powered by Froala Editor

Sit


Recommended Posts