*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੁਖਬੀਰ ਬਾਦਲ ਪਹੁੰਚੇ ਹਾਈਕੋਰਟ
April 4, 2025
-

Rajni / Chandigarh

Repoter..Rajni

ਸੁਖਬੀਰ ਬਾਦਲ ਪਹੁੰਚੇ ਹਾਈਕੋਰਟ


ਚੰਡੀਗੜ੍ਹ, 4 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ ਕਰਨਗੇ। ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

Powered by Froala Editor


Recommended Posts