*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
April 5, 2025
-

Rajni / Patiala

Repoter..Rajni

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 5 ਅਪ੍ਰੈਲ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।


Powered by Froala Editor


Recommended Posts