ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਡਿਊਟੀ ਤੋਂ ਲੇਟ ਹੋਣ ਵਾਲੇ ਮੁਲਾਜ਼ਮਾਂ, ਉਤੇ ਹੁਣ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ
April 11, 2025
-

Rajni / Patiala

Repoter..Rajni

ਸਰਕਾਰੀ ਮੁਲਾਜ਼ਮਾਂ ਵੱਡਾ ਫੈਸਲਾ 


ਚੰਡੀਗੜ੍ਹ, 11 ਅਪ੍ਰੈਲ

ਦਫ਼ਤਰ ਸਮੇਂ ਦੇਰ ਨਾਲ ਪਹੁੰਚਣ ਵਾਲੇ, ਡਿਊਟੀ ਤੋਂ ਲੇਟ ਹੋਣ ਵਾਲੇ ਮੁਲਾਜ਼ਮਾਂ, ਉਤੇ ਹੁਣ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਮੁਲਾਜ਼ਮਾਂ ਦੀ ਹਾਜ਼ਰੀ ਸਮੇਂ ਸਿਰ ਬਣਾਉਣ ਲਈ ਹੁਣ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਹੁਣ M Seva App ਰਾਹੀਂ ਲਗਾਈ ਜਾਵੇਗੀ। ਮੁਲਾਜ਼ਮਾਂ ਨੂੰ ਹਾਜ਼ਰੀ ਸਵੇਰੇ 9 ਵਜੇ ਤੋਂ ਇਕ ਮਿੰਟ ਪਹਿਲਾਂ ਲਗਾਉਣੀ ਹੋਵੇਗੀ ਅਤੇ ਛੁੱਟੀ ਸਮੇਂ ਸ਼ਾਮ ਨੂੰ 5 ਵਜੇ ਤੋਂ ਇਕ ਮਿੰਟ ਬਾਅਦ ਲਗਾਉਣਗੀ ਹੋਵੇਗੀ। ਇਹ ਹੀ ਨਹੀਂ ਜੇਕਰ ਕੋਈ ਟਰਾਂਸਪੋਰਟ ਵਿਭਾਗ ਦਾ ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚਦਾ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।

Powered by Froala Editor


Recommended Posts