ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ
April 11, 2025
-

S M Singh / Chandigarh

Repoter..S M Singh

ਪੰਜਾਬ ਮੰਤਰੀ ਮੰਡਲ ਚ ਵੱਡੇ ਫੈਸਲੇ

ਚੰਡੀਗੜ੍ਹ, 11 ਅਪ੍ਰੈਲ,

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਹੈ। ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੈਡੀਕਲ ਪ੍ਰੋਫੈਸਰਾਂ ਦੀ ਉਮਰ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰਾਂ ਦੀ ਸੇਵਾ ਮੁਕਤੀ 62 ਸਾਲ ਵਿੱਚ ਹੁੰਦੀ ਸੀ, ਹੁਣ 3 ਸਾਲ ਦਾ ਵਾਧਾ ਦਿੱਤਾ ਗਿਆ ਹੈ, ਹੁਣ 65 ਸਾਲ ਕਰ ਦਿੱਤੀ ਗਈ ਹੈ। ਸਰਕਾਰੀ ਵਕੀਲਾਂ ਦੀ ਭਰਤੀ ਲਈ ਨਿਯਮਾਂ ਵਿਚ ਸੋਧ ਕੀਤੀ ਗਈ ਹੈ। ਐਸਸੀ ਵਰਗ ਦੇ ਵਕੀਲਾਂ ਦੀ ਭਰਤੀ ਲਈ ਜੋ ਇਨਕਮ ਟੈਕਸ ਵਿੱਚ 20 ਲੱਖ, 15 ਲੱਖ ਜਾਂ ਹੋਰ ਸੀ ਉਸ ਵਿੱਚ ਛੋਟ ਦਿੰਦੇ ਹੋਏ ਅੱਧੀ ਕੀਤੀ ਗਈ ਹੈ।

Powered by Froala Editor


Recommended Posts