*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜੇ ਸੜਕਾਂ ਅਤੇ ਰੇਲਾਂ ਰੋਕ ਕੇ ਧਰਨੇ ਲਾਏ ਤਾਂ... ਕਰਾਂਗੇ ਕਾਨੂੰਨੀ ਕਾਰਵਾਈ- ਭਗਵੰਤ ਮਾਨ
May 5, 2025
-

Rajni / Chandigarh

ਜੇ ਸੜਕਾਂ ਅਤੇ ਰੇਲਾਂ ਰੋਕ ਕੇ ਧਰਨੇ ਲਾਏ ਤਾਂ... ਕਰਾਂਗੇ ਕਾਨੂੰਨੀ ਕਾਰਵਾਈ- ਭਗਵੰਤ ਮਾਨ

ਚੰਡੀਗੜ੍ਹ, 5 ਮਈ 2025

- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾਕਾਰੀਆਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ ਕਿ ਜਿਸ ਨੇ ਵੀ ਸੜਕਾਂ ਅਤੇ ਰੇਲਾਂ ਰੋਕ ਕੇ ਧਰਨੇ ਲਾਏ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕਰਾਂਗੇ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ ।

Powered by Froala Editor


Recommended Posts