*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਹਿਲਗਾਮ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ
May 5, 2025
-

Rajni / Chandigarh

Repoter..Rajni

ਪਹਿਲਗਾਮ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ

ਚੰਡੀਗੜ੍ਹ, 5 ਮਈ
ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋ ਰਿਹਾ ਹੈ। ਸਭ ਤੋਂ ਪਹਿਲਾਂ, ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਸਦਨ ਵਿੱਚ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਲਿਆਂਦਾ ਜਾਵੇਗਾ।

Powered by Froala Editor


Recommended Posts