Cm ਤੇ Aap ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ
May 7, 2025
Rajni / Chandigarh
Repoter..Rajni
CM ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਪਾਕਿਸਤਾਨ ‘ਤੇ ਹਮਲੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ
ਚੰਡੀਗੜ੍ਹ, 7 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਰੱਖੇ ਗਏ ਸਨ। ਜਿਸ ਨੂੰ ਪਾਕਿਸਤਾਨ ‘ਤੇ ਹਮਲੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਅੱਜ ਸ਼ਾਮ 4 ਵਜੇ ਦੇ ਕਰੀਬ ਜਲੰਧਰ ਦੇ ਫਿਲੌਰ ਵਿੱਚ ਸਥਿਤ ਪਿੰਡ ਲਖਨਪਾਲ ਵਿਖੇ ਆਯੋਜਿਤ ਕੀਤਾ ਜਾਣਾ ਸੀ । ਪਰ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ, ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
Powered by Froala Editor
Cm Aap
Recommended Posts
Trending Stories
Hot News