ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਮੁੱਖ ਮੰਤਰੀ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ
June 19, 2025
-

S M Singh / Chandigarh

Reporter..S M Singh

ਮੁੱਖ ਮੰਤਰੀ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ

ਚੰਡੀਗੜ੍ਹ, 19 ਜੂਨ, 2025

 ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਪਾਉਣ। ਇਸ ਸੰਬੰਧੀ ਉਹਨਾਂ ਟਵੀਟ ਵੀ ਕੀਤੀ ਹੈ। ਇਹ ਟਵੀਟ ਉਹਨਾਂ ਹਿੰਦੀ ਤੇ ਪੰਜਾਬੀ ਚ ਲਿਖ ਦਿਆਂ ਕਿਹਾ ਕਿ, ’’ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।’’


Powered by Froala Editor


Recommended Posts