ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਦਿੱਤਾ ਅਸਤੀਫਾ !

ਰੋਜ਼ਾਨਾ ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਦਿੱਤਾ ਅਸਤੀਫਾ !
July 18, 2025
-

S M Singh / Kharar

 ਰੋਜ਼ਾਨਾ ਧੜੱਲੇਦਾਰ ਬਿਊਰੋ 

ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਦਿੱਤਾ ਅਸਤੀਫਾ !

ਖਰੜ, 18 ਜੁਲਾਈ, 2025 :

ਜਾਣਕਾਰੀ ਮੁਤਾਬਕ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਵਜੋਂ ਅਸਤੀਫਾ ਦੇਣ ਬਾਰੇ ਕਿਹਾ ਹੈ। ਕਹਿਣਾ ਹੈ ਕਿ ਉਹਨਾਂ ਨੇ ਸੁਖਬੀਰ ਬਾਦਲ ਨੂੰ ਆਪਣਾ ਇੱਤੀਫ਼ਾ ਭੇਜ ਦਿੱਤਾ ਹੈ ਅਤੇ ਰਸਮੀ ਤੌਰ ‘ਤੇ ਵੀ ਅੱਜ ਉਹ ਆਪਣਾ ਇੱਤੀਫ਼ਾ ਪ੍ਰੈਸ ਕਾਨਫਰੰਸ ਵਿੱਚ ਦੇ ਦੇਣਗੇ। ਇਸ ਤੋਂ ਇਲਾਵਾ, ਉਹਨਾਂ ਦੇ ਅਚਾਨਕ ਇੱਤੀਫ਼ਾ ਦੇਣ ਦਾ ਕਾਰਨ ਭਾਜਵਾ ਵਿੱਚ ਦਾਖਲ ਹੋਣਾ ਮੰਨਿਆ ਜਾ ਰਿਹਾ ਹੈ, ਪਰ ਹਜੇ ਤੱਕ ਇਸ ਦਾ ਕਾਰਨ ਸਪਸ਼ਟ ਨਹੀਂ ਹੋਇਆ ਹੈ।

 ਵਧੇਰੇ ਜਾਣਕਾਰੀ ਮਿਲਣ ‘ਤੇ ਤੁਹਾਨੂੰ ਸੂਚਿਤ ਕਰ ਦਿੱਤਾ ਜਾਵੇਗਾ। ਤਦ ਤੱਕ ਲਈ ਜੁੜੇ ਰਹੋ।

Powered by Froala Editor


Recommended Posts