ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪ੍ਰਧਾਨ ਤਪਿੰਦਰ ਸਿੰਘ ਨੇ ਦਿੱਤਾ ਅਸਤੀਫਾ

Reporter..S M Singh

ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪ੍ਰਧਾਨ ਤਪਿੰ ">

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪ੍ਰਧਾਨ ਤਪਿੰਦਰ ਸਿੰਘ ਨੇ ਦਿੱਤਾ ਅਸਤੀਫਾ
July 28, 2025
-

S M Singh / Chandigarh

Reporter..S M Singh

ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪ੍ਰਧਾਨ ਤਪਿੰਦਰ ਸਿੰਘ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 28 ਜੁਲਾਈ 2025 :

ਆਮ ਆਦਮੀ ਪਾਰਟੀ ਦੀ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਅੰਦਰੂਨੀ ਵਿਰੋਧ ਹੁਣ ਖੁੱਲ ਕੇ ਸਾਹਮਣੇ ਆਉਂਦਾ ਨਜ਼ਰ ਆ ਰਿਹਾ ਹੈ। ਇਸੀ ਕੜੀ 'ਚ ਪਾਰਟੀ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਇਸ ਨੀਤੀ ਖਿਲਾਫ ਆਪਣਾ ਰੋਸ ਜ਼ਾਹਿਰ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਆਪਣਾ ਅਸਤੀਫਾ ਜਨਤਕ ਕਰ ਦਿੱਤਾ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਜਨਤਕ ਕੀਤਾ ਕਿ ਉਹ ਪਾਰਟੀ ਦੇ ਹੋਰ ਮੁੱਦਿਆਂ ਨਾਲ ਸਹਿਮਤ ਹਨ, ਪਰ ਕਿਸਾਨਾਂ ਦੀ ਜ਼ਮੀਨ ਹਟਾਉਣ ਵਾਲੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰ ਨਹੀਂ ਕਰ ਸਕਦੇ, ਇਸ ਲਈ ਉਹ ਅਹੁਦੇ ਤੋਂ ਹਟ ਰਹੇ ਹਨ।

Powered by Froala Editor


Recommended Posts