Reporter..S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
​​ਜਬਰਨ ਵਸੂਲੀ ਮਾਮਲੇ ਵਿੱਚ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ
September 13, 2025
-

S M Singh / Jalandhar

Reporter..S M Singh

ਜਬਰਨ ਵਸੂਲੀ ਮਾਮਲੇ ਵਿੱਚ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ 

ਜਲੰਧਰ, 13 ਸਤੰਬਰ 2025 :

ਜਬਰੀ ਵਸੂਲੀ ਦੇ ਕੇਸ ਵਿਚ ਫੜੇ ਗਏ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਲਾਭਕਾਰੀ ਸਬੂਤ ਮਿਲੇ ਹਨ, ਜਿਸ ਨਾਲ ਹੁਣ ਜਾਂਚ ਜੇਲ੍ਹ ਅੰਦਰ ਕੀਤੀ ਜਾ ਸਕਦੀ ਹੈ। ਇਲਜ਼ਾਮ ਲਗਾਇਆ ਗਿਆ ਕਿ ਰਮਨ ਨੇ ਵਪਾਰੀਆਂ ਅਤੇ ਠੇਕੇਦਾਰਾਂ ਕੋਲੋਂ ਭਾਰੀ ਰਕਮ ਮੰਗੀ। ਮਾਮਲੇ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

Powered by Froala Editor


Recommended Posts