'ਸੁੱਖ ਸਰਕਾਰੀਆ' ਨੂੰ ਮਿਲੀ ਕਾਂਗਰਸ ਵ " /> Reporter..Rajni

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
'ਸੁੱਖ ਸਰਕਾਰੀਆ' ਨੂੰ ਮਿਲੀ ਕਾਂਗਰਸ ਵੱਲੋਂ ਤਰਨਤਾਰਨ ਚੋਣ ਦੀ ਜ਼ਿੰਮੇਵਾਰੀ
September 19, 2025
-

Rajni / Chandigarh

Reporter..Rajni

'ਸੁੱਖ ਸਰਕਾਰੀਆ' ਨੂੰ ਮਿਲੀ ਕਾਂਗਰਸ ਵੱਲੋਂ ਤਰਨਤਾਰਨ ਚੋਣ ਦੀ ਜ਼ਿੰਮੇਵਾਰੀ

ਚੰਡੀਗੜ੍ਹ, 19 ਸਤੰਬਰ 2025 :

ਤਰਨਤਾਰਨ ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੇ ਤਜਰਬੇਕਾਰ ਨੇਤਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਤਾਇਨਾਤ ਕੀਤਾ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਪੂਰੀ ਚੋਣ ਪ੍ਰਬੰਧਕੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰੀਆ ਪਾਰਟੀ ਦੇ ਸੀਨੀਅਰ ਚਿਹਰੇ ਹਨ ਅਤੇ ਪਹਿਲਾਂ ਵੀ ਚੋਣਾਂ ਦੌਰਾਨ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਕਾਂਗਰਸ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਤਜਰਬੇ ਨਾਲ ਤਰਨਤਾਰਨ ਵਿੱਚ ਪਾਰਟੀ ਹੋਰ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰ ਸਕੇਗੀ।

Powered by Froala Editor


Recommended Posts