ਡੇਰਾ ਬਿਆਸ ਮੁਖੀ ਦੀ ਨਾਭਾ ਜੇਲ੍ਹ ‘ਚ ਬਿ " /> Reporter..Rajni

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਡੇਰਾ ਬਿਆਸ ਮੁਖੀ ਦੀ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਮੁਲਾਕਾਤ
September 23, 2025
-

Rajni / Patiala

Reporter..Rajni

ਡੇਰਾ ਬਿਆਸ ਮੁਖੀ ਦੀ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਮੁਲਾਕਾਤ

ਪਟਿਆਲਾ, 23 ਸਤੰਬਰ 2025 :

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਬਾ ਜੇਲ ਵਿੱਚ ਬੰਦ ਹਨ। ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਤੇ ਜਿਸ ਕਰਕੇ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਉਹਨਾਂ ਨਾਲ ਮੁਲਾਕਾਤ ਕਰਨ ਲਈ ਨਾਭਾ ਜੇਲ ਵਿੱਚ ਪਹੁੰਚੇ। ਹਾਲਾਂਕਿ ਹਜੇ ਮੁਲਾਕਾਤ ਦਾ ਕਰਨ ਸਪਸ਼ਟ ਨਹੀਂ ਕੀਤਾ ਗਿਆ। ਉਹਨਾਂ ਦੀ 35 ਮਿੰਟ ਤੱਕ ਗੱਲਬਾਤ ਹੋਇ।

ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜਿਠੀਆ ਦੀ ਅਗਲੀ ਪੇਸ਼ੀ 4 ਅਕਤੂਬਰ ਨੂੰ ਹੈ।

Powered by Froala Editor


Recommended Posts