ਸੰਜੀਵ ਅਰੋੜਾ ਦੇ ਅਸਤੀਫ਼ੇ ਨਾਲ ਖਾਲੀ ਸੀਟ ਲਈ ਉਮੀਦਵਾਰਾਂ ਦੀ ਨਾਮਜ਼ਦਗੀ 6 ਅਕਤੂਬਰ ਤੋਂ ਧੜੱਲੇਦਾਰ ਬਿਊਰੋ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਸੰਜੀਵ ਅਰੋੜਾ ਦੇ ਅਸਤੀਫ਼ੇ ਨਾਲ ਖਾਲੀ ਸੀਟ ਲਈ ਉਮੀਦਵਾਰਾਂ ਦੀ ਨਾਮਜ਼ਦਗੀ 6 ਅਕਤੂਬਰ ਤੋਂ
September 24, 2025
-6-

Rajni / Chandigarh

ਧੜੱਲੇਦਾਰ ਬਿਊਰੋ

ਸੰਜੀਵ ਅਰੋੜਾ ਦੇ ਅਸਤੀਫ਼ੇ ਨਾਲ ਖਾਲੀ ਸੀਟ ਲਈ ਉਮੀਦਵਾਰਾਂ ਦੀ ਨਾਮਜ਼ਦਗੀ 6 ਅਕਤੂਬਰ ਤੋਂ

ਚੰਡੀਗੜ੍ਹ, 24 ਸਤੰਬਰ 2025 :

ਪੰਜਾਬ ਤੋਂ ਰਾਜ ਸਭਾ ਦੀ ਖਾਲੀ ਸੀਟ ਲਈ ਉਪਚੋਣ ਦੀ ਮਿਤੀ ਤੈਅ ਕਰ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 24 ਅਕਤੂਬਰ ਨੂੰ ਹੀ ਵੋਟਿੰਗ ਅਤੇ ਗਿਣਤੀ ਹੋਵੇਗੀ। ਇਹ ਸੀਟ ਸੰਜੀਵ ਅਰੋੜਾ ਦੇ ਜੁਲਾਈ ਮਹੀਨੇ ਵਿੱਚ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ। ਉਮੀਦਵਾਰ 6 ਅਕਤੂਬਰ ਤੋਂ ਨਾਮਜ਼ਦਗੀਆਂ ਭਰ ਸਕਣਗੇ ਅਤੇ 13 ਅਕਤੂਬਰ ਆਖਰੀ ਤਰੀਖ਼ ਹੋਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿਸ ਤੋਂ ਬਾਅਦ ਤੁਰੰਤ ਨਤੀਜੇ ਗਿਣੇ ਜਾਣਗੇ।

ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਉਪਚੋਣ ਜਿੱਤਣ ਦੇ ਬਾਅਦ ਰਾਜ ਸਭਾ ਦੀ ਮੈਂਬਰਸ਼ਿਪ ਛੱਡੀ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਦੇ ਚੋਣ ਲੜਨ ਦੀਆਂ ਚਰਚਾਵਾਂ ਚੱਲੀਆਂ ਸਨ, ਪਰ ਕੇਜਰੀਵਾਲ ਨੇ ਇਸ ਬਾਰੇ ਸਪਸ਼ਟ ਇਨਕਾਰ ਕੀਤਾ।

Powered by Froala Editor

6


Recommended Posts