ਪ੍ਰਤਾ " /> Reporter..Rajni

ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ   
ਪ੍ਰਤਾਪ ਸਿੰਘ ਬਾਜਵਾ ਨੇ 12,000 ਕਰੋੜ ਦੀ ਹਿਸਾਬਦਾਰੀ ਤੇ ਕੇਂਦਰ-ਰਾਜ ਦੇ ਅੰਤਰ ‘ਤੇ ਸਵਾਲ
September 26, 2025
-12-000-

Rajni / Chandigarh

Reporter..Rajni

ਪ੍ਰਤਾਪ ਸਿੰਘ ਬਾਜਵਾ ਨੇ 12,000 ਕਰੋੜ ਦੀ ਹਿਸਾਬਦਾਰੀ ਤੇ ਕੇਂਦਰ-ਰਾਜ ਦੇ ਅੰਤਰ ‘ਤੇ ਸਵਾਲ

ਚੰਡੀਗੜ੍ਹ, 26 ਸਤੰਬਰ 2025 :

ਹੜ੍ਹ ਮਾਮਲੇ ‘ਤੇ ਸੱਦੇ ਸਪੈਸ਼ਲ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਰਕਾਰ ਨੂੰ ਰਾਹਤ ਰਕਮ ਦੀ ਗੜਬੜ ‘ਤੇ ਘੇਰਿਆ। ਉਨ੍ਹਾਂ ਨੇ ਕੇਂਦਰ ਦੇ 1,500 ਕਰੋੜ ਅਤੇ ਰਾਜ ਦੇ ਦਾਅਵਿਆਂ ਵਿੱਚ ਅੰਤਰ ‘ਤੇ ਸਵਾਲ ਚੁੱਕਦਿਆਂ ਪਹਿਲਾਂ ਦੇ 12,000 ਕਰੋੜ ਰੁਪਏ ਦੀ ਹਿਸਾਬਦਾਰੀ ਮੰਗੀ। ਬਾਜਵਾ ਨੇ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਛੱਡਣ ਲਈ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਕੈਬਨਿਟ ਮੰਤਰੀ ਨੂੰ ਜ਼ਿੰਮੇਵਾਰ ਮੰਨਦੇ ਹੋਏ ਹਾਈਕੋਰਟ ਜੱਜ ਤੋਂ ਜਾਂਚ ਅਤੇ ਦੋਵਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

Powered by Froala Editor

12 000


Recommended Posts