ਪ੍ਰਤਾਪ ਬਾਜਵਾ ਵੱਲੋਂ ਭਾਜਪਾ ਦੇ ਵੱਖਰੇ ਸੈਸ਼ਨ ਨੂੰ ਬੇਮਤਲਬ ਕਰਾਰ

Reporter..S M Singh

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪ੍ਰਤਾਪ ਬਾਜਵਾ ਵੱਲੋਂ ਭਾਜਪਾ ਦੇ ਵੱਖਰੇ ਸੈਸ਼ਨ ਨੂੰ ਬੇਮਤਲਬ ਕਰਾਰ
September 29, 2025
-

S M Singh / Chandigarh

Reporter..S M Singh

ਪ੍ਰਤਾਪ ਬਾਜਵਾ ਵੱਲੋਂ ਭਾਜਪਾ ਦੇ ਵੱਖਰੇ ਸੈਸ਼ਨ ਨੂੰ ਬੇਮਤਲਬ ਕਰਾਰ

ਚੰਡੀਗੜ੍ਹ, 29 ਸਤੰਬਰ 2025 :

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੇ ਬੁਲਾਏ ਵੱਖਰੇ ਸੈਸ਼ਨ ਨੂੰ ਬੇਮਤਲਬ ਕਰਾਰ ਦਿੰਦਿਆਂ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਨੂੰ ਦੱਸਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਹੜ੍ਹ ਰਾਹਤ ਲਈ ਕੀ ਕਰ ਰਹੀ ਹੈ, ਕਿਉਂਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਦਾ ਕੋਈ ਅਤਾ-ਪਤਾ ਨਹੀਂ। ਬਾਜਵਾ ਨੇ ਕਿਹਾ ਕਿ ਹੁਣ ਤੱਕ ਜਿੰਨੇ ਵੀ ਸਪੈਸ਼ਲ ਸੈਸ਼ਨ ਬੁਲਾਏ ਗਏ ਹਨ, ਉਹਨਾਂ ਤੋਂ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਪਠਾਣਮਾਜਰਾ ਦੀ ਰੋਜ਼ਾਨਾ ਵੀਡੀਓ ਪਾਉਣ ਦੀ ਆਦਤ ‘ਤੇ ਵੀ ਤੰਜ ਕਸਿਆ।

Powered by Froala Editor


Recommended Posts