ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ " /> Reporter..Rajni

ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ
September 30, 2025
-

Rajni / Chandigarh

Reporter..Rajni

ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ

ਚੰਡੀਗੜ੍ਹ, 30 ਸਤੰਬਰ 2025 :

ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਕੇ ਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਖਬਰ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਵੀ ਬਣਾਇਆ ਜਾ ਸਕਦਾ ਹੈ।

Powered by Froala Editor


Recommended Posts