ਤਰਨ ਤਾਰਨ ਜ਼ਿਮਨੀ ਚੋ " /> Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਤਰਨ ਤਾਰਨ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ
October 6, 2025
-

S M Singh / Chandigarh

Reporter..S M Singh

ਤਰਨ ਤਾਰਨ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ 

ਚੰਡੀਗੜ੍ਹ, 6 ਅਕਤੂਬਰ 2025 :

ਤਰਨਤਾਰਨ ਹਲਕੇ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਹੋ ਰਹੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਨੇ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਵੋਟਿੰਗ 11 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 14 ਨਵੰਬਰ ਨੂੰ ਆਉਣਗੇ। ਇਸ ਸੀਟ ਲਈ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ, ਅਕਾਲੀ ਦਲ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ, ਕਾਂਗਰਸ ਨੇ ਕਰਨਵੀਰ ਸਿੰਘ ਬੁਰਜ ਅਤੇ ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।

Powered by Froala Editor


Recommended Posts