ਜਗਦੀਪ ਚੀਮਾ ਨੇ ਅਕਾਲੀ ਦਲ ਨੂੰ ਕਿਹਾ ਅਲਵਿ " /> Reporter..S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਜਗਦੀਪ ਚੀਮਾ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ
October 13, 2025
-

S M Singh / Chandigarh

Reporter..S M Singh

ਜਗਦੀਪ ਚੀਮਾ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ

ਚੰਡੀਗੜ੍ਹ, 13 ਅਕਤੂਬਰ 2025 :

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੀਮਾ, ਸਾਬਕਾ ਕੈਬਨਿਟ ਮੰਤਰੀ ਰਣਧੀਰ ਸਿੰਘ ਚੀਮਾ ਦੇ ਪੁੱਤਰ ਹਨ ਅਤੇ ਅਮਲੋਹ ਤੇ ਫਤਿਹਗੜ੍ਹ ਸਾਹਿਬ ਤੋਂ ਚੋਣਾਂ ਲੜ ਚੁੱਕੇ ਹਨ। ਉਨ੍ਹਾਂ ਨੂੰ ਪੰਜਾਬ ਭਾਜਪਾ ਇੰਚਾਰਜ ਅਸ਼ਵਨੀ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਰਿਤ ਹਨ।

Powered by Froala Editor


Recommended Posts