ਨਵਨੀਤ ਚਤੁਰਵੇਦੀ ਮਾਮਲੇ ‘ਚ ਚੰਡੀਗੜ੍ਹ-ਪੰਜਾਬ ਪੁਲਿਸ ਵਿਚਕਾਰ ਤਣ " /> ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਨਵਨੀਤ ਚਤੁਰਵੇਦੀ ਮਾਮਲੇ ‘ਚ ਚੰਡੀਗੜ੍ਹ-ਪੰਜਾਬ ਪੁਲਿਸ ਵਿਚਕਾਰ ਤਣਾਅ, ਦੋਵੇਂ ਪੱਖ ਪਹੁੰਚੇ ਹਾਈ ਕੋਰਟ
October 15, 2025
-

Bhavika / Chandigarh

ਧੜੱਲੇਦਾਰ ਬਿਊਰੋ

ਨਵਨੀਤ ਚਤੁਰਵੇਦੀ ਮਾਮਲੇ ‘ਚ ਚੰਡੀਗੜ੍ਹ-ਪੰਜਾਬ ਪੁਲਿਸ ਵਿਚਕਾਰ ਤਣਾਅ, ਦੋਵੇਂ ਪੱਖ ਪਹੁੰਚੇ ਹਾਈ ਕੋਰਟ

ਚੰਡੀਗੜ੍ਹ, 15 ਅਕਤੂਬਰ 2025 :

ਰਾਜ ਸਭਾ ਉਪਚੋਣ ਧੋਖਾਧੜੀ ਮਾਮਲੇ ‘ਚ ਨਵਨੀਤ ਚਤੁਰਵੇਦੀ ਦੀ ਹਿਰਾਸਤ ਨੂੰ ਲੈ ਕੇ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵਿਚਕਾਰ ਤਣਾਅ ਜਾਰੀ ਹੈ। ਨਵਨੀਤ ਇਸ ਵੇਲੇ ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿੱਚ ਹੈ, ਜਦਕਿ ਪੰਜਾਬ ਪੁਲਿਸ ਸੈਕਟਰ 3 ਥਾਣੇ ਦੇ ਬਾਹਰ ਡੇਰਾ ਲਾਈ ਬੈਠੀ ਹੈ। ਪੰਜਾਬ ਪੁਲਿਸ ਨੇ ਹਾਈ ਕੋਰਟ ‘ਚ ਅਰਜ਼ੀ ਦਾਇਰ ਕਰਦਿਆਂ ਕਿਹਾ ਕਿ ਉਸਦੇ ਵਿਰੁੱਧ ਰੋਪੜ ‘ਚ ਵਿਧਾਇਕਾਂ ਦੇ ਜਾਅਲੀ ਦਸਤਖਤ ਬਣਾਉਣ ਦਾ ਮਾਮਲਾ ਦਰਜ ਹੈ। ਦੂਜੇ ਪਾਸੇ, ਨਵਨੀਤ ਨੇ ਵੀ ਪਟੀਸ਼ਨ ਦਿੱਤੀ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਸਨੂੰ 10 ਦਿਨਾਂ ਦਾ ਨੋਟਿਸ ਦਿੱਤਾ ਜਾਵੇ।

Powered by Froala Editor


Recommended Posts