ਹ " /> Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਹਾਈ ਕੋਰਟ ਦੇ ਆਦੇਸ਼ ‘ਤੇ ਨਵਨੀਤ ਚਤੁਰਵੇਦੀ ਪੰਜਾਬ ਪੁਲਿਸ ਹਵਾਲੇ
October 16, 2025
-

S M Singh / Chandigarh

Reporter..S M Singh

ਹਾਈ ਕੋਰਟ ਦੇ ਆਦੇਸ਼ ‘ਤੇ ਨਵਨੀਤ ਚਤੁਰਵੇਦੀ ਪੰਜਾਬ ਪੁਲਿਸ ਹਵਾਲੇ

ਚੰਡੀਗੜ੍ਹ, 16 ਅਕਤੂਬਰ 2025 :

ਚੰਡੀਗੜ੍ਹ ਪੁਲਿਸ ਨੂੰ ਵੱਡਾ ਝਟਕਾ ਲੱਗਿਆ ਜਦੋਂ ਹਾਈ ਕੋਰਟ ਨੇ ਨਵਨੀਤ ਚਤੁਰਵੇਦੀ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਸੌਂਪਣ ਦੇ ਆਦੇਸ਼ ਦਿੱਤੇ। ਨਵਨੀਤ ‘ਤੇ ਰਾਜ ਸਭਾ ਉਪਚੋਣ ‘ਚ ਫਰਜ਼ੀ ਸਮਰਥਨ ਨਾਲ ਨਾਮਜ਼ਦਗੀ ਦਾਇਰ ਕਰਨ ਦੇ ਦੋਸ਼ ਹਨ। 31 ਘੰਟਿਆਂ ਦੀ ਕਸ਼ਮਕਸ਼ ਤੋਂ ਬਾਅਦ, ਪੰਜਾਬ ਪੁਲਿਸ ਨੇ ਰੋਪੜ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਲੈ ਕੇ ਹਾਈ ਕੋਰਟ ‘ਚ ਅਰਜ਼ੀ ਦਿੱਤੀ, ਜਿਸ ਤੋਂ ਬਾਅਦ ਬੁੱਧਵਾਰ ਰਾਤ ਨਵਨੀਤ ਨੂੰ ਚੰਡੀਗੜ੍ਹ ਸੈਕਟਰ 3 ਥਾਣੇ ਤੋਂ ਗ੍ਰਿਫ਼ਤਾਰ ਕਰਕੇ ਰੋਪੜ ਲਿਜਾਇਆ ਗਿਆ।

Powered by Froala Editor


Recommended Posts