ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ — &q " /> ਧੜੱਲੇਦਾਰ ਬਿਊਰੋ

ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ— "30 ਸਾਲਾਂ ਤੋਂ ਕੈਦ ਹਾਂ, ਸਰਕਾਰ ਜਲਦੀ ਫੈਸਲਾ ਲਵੇ"
October 24, 2025
-30-

S M Singh / Chandigarh

ਧੜੱਲੇਦਾਰ ਬਿਊਰੋ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ — "30 ਸਾਲਾਂ ਤੋਂ ਕੈਦ ਹਾਂ, ਸਰਕਾਰ ਜਲਦੀ ਫੈਸਲਾ ਲਵੇ"

ਚੰਡੀਗੜ੍ਹ, 24 ਅਕਤੂਬਰ 2025 :

ਪਟਿਆਲਾ ਜੇਲ ਵਿੱਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸਰਕਾਰ ਤੋਂ ਆਪਣੀ ਸਜ਼ਾ ਬਾਰੇ ਜਲਦ ਫੈਸਲਾ ਕਰਨ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਜੇਲ ਵਿੱਚ ਬੰਦ ਹੈ ਤੇ ਉਸਦੀ ਅਪੀਲ ਪਿਛਲੇ 14 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਲੰਬਿਤ ਪਈ ਹੈ। ਉਸਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਫੈਸਲਾ ਨਾ ਲੈਣਾ ਇਕ ਵੱਡੀ ਨਾਇੰਸਾਫੀ ਹੈ। ਅੱਜ ਉਸਦਾ ਮੈਡੀਕਲ ਚੈੱਕਅਪ ਪਟਿਆਲਾ ਡੈਂਟਲ ਕਾਲਜ 'ਚ ਕਰਵਾਇਆ ਗਿਆ।

Powered by Froala Editor

30


Recommended Posts