ਬਠਿੰਡਾ ਅਦਾਲਤ ‘ਚ ਕੰਗਨਾ ਰਣੌਤ ਨੇ ਬੇਬੇ " /> ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਬਠਿੰਡਾ ਅਦਾਲਤ ‘ਚ ਕੰਗਨਾ ਰਣੌਤ ਨੇ ਬੇਬੇ ਮਹਿੰਦਰ ਕੌਰ ਤੋਂ ਮੰਗੀ ਮੁਆਫ਼ੀ
October 27, 2025
-

S M Singh / Bathinda

ਧੜੱਲੇਦਾਰ ਬਿਊਰੋ

ਬਠਿੰਡਾ ਅਦਾਲਤ ‘ਚ ਕੰਗਨਾ ਰਣੌਤ ਨੇ ਬੇਬੇ ਮਹਿੰਦਰ ਕੌਰ ਤੋਂ ਮੰਗੀ ਮੁਆਫ਼ੀ

ਬਠਿੰਡਾ, 27 ਅਕਤੂਬਰ 2025 :

ਬਠਿੰਡਾ ਦੀ ਅਦਾਲਤ ਵਿੱਚ ਅੱਜ ਮਾਣਹਾਨੀ ਮਾਮਲੇ ਸਬੰਧੀ ਕੰਗਨਾ ਰਣੌਤ ਪੇਸ਼ ਹੋਈ, ਜਿੱਥੇ ਉਨ੍ਹਾਂ ਨੇ ਬੇਬੇ ਮਹਿੰਦਰ ਕੌਰ ਤੋਂ ਗਲਤਫਹਿਮੀ ਲਈ ਖੇਦ ਪ੍ਰਗਟਾਇਆ। ਕੰਗਨਾ ਨੇ ਸਪਸ਼ਟ ਕੀਤਾ ਕਿ "ਉਨ੍ਹਾਂ ਦੀ ਟਿੱਪਣੀ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਨਹੀਂ ਕੀਤੀ ਗਈ ਸੀ, ਸਗੋਂ ਇੱਕ ਆਮ ਗੱਲ ਸੀ"। ਉਨ੍ਹਾਂ ਨੇ ਕਿਹਾ ਕਿ "ਪੰਜਾਬ ਤੇ ਹਿਮਾਚਲ ਦੀ ਹਰ ਮਾਂ ਉਨ੍ਹਾਂ ਲਈ ਸਨਮਾਨਯੋਗ ਹੈ ਅਤੇ ਜੋ ਵੀ ਗਲਤਫਹਿਮੀ ਹੋਈ, ਉਸ ਦਾ ਅਫਸੋਸ ਹੈ"। ਇਸ ਮੌਕੇ ਪੁਲਿਸ ਵੱਲੋਂ ਅਦਾਲਤ ਦੇ ਆਲੇ ਦੁਆਲੇ ਸੁਰੱਖਿਆ ਤਿਆਰੀਆਂ ਸਖ਼ਤ ਰੱਖੀਆਂ ਗਈਆਂ।

Powered by Froala Editor


Recommended Posts