Reporter..S M Singh

ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ   
ਤਰਨਤਾਰਨ ‘ਚ ਕਾਂਗਰਸ ਨੂੰ ਝਟਕਾ, ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ
October 28, 2025
-

S M Singh / Tarn Taran

Reporter..S M Singh

ਤਰਨਤਾਰਨ ‘ਚ ਕਾਂਗਰਸ ਨੂੰ ਝਟਕਾ, ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ

ਤਰਨਤਾਰਨ, 28 ਅਕਤੂਬਰ 2025 :

ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਨਾਲ ਜੁੜੇ ਕਈ ਪਰਿਵਾਰਾਂ ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ‘ਆਪ’ ਦਾ ਦਾਮਨ ਥਾਮਿਆ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ. ਐਸ.ਐਸ. ਆਹਲੂਵਾਲੀਆ ਨੇ ਨਵੇਂ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਮੰਤਰੀ ਭੁੱਲਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕਦਮਾਂ — ਜਿਵੇਂ ਮੁਫ਼ਤ ਬਿਜਲੀ, ਸਿੱਖਿਆ-ਸਿਹਤ ਸੁਧਾਰ ਤੇ ਰੋਜ਼ਗਾਰ ਦੇ ਮੌਕੇ — ਕਰਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਅਮਨਸ਼ੇਰ ਕਲਸੀ ਨੇ ਕਿਹਾ ਕਿ ਹਰ ਨਵਾਂ ਮੈਂਬਰ ਪਾਰਟੀ ਦੇ ਵਿਕਾਸ ਯਤਨਾਂ ਦਾ ਅਹਿਮ ਹਿੱਸਾ ਬਣੇਗਾ।

Powered by Froala Editor


Recommended Posts