ਕੈਪਟਨ ਅਮਰਿੰਦਰ ਨੇ ਮਜੀਠੀਆ ਕੇਸ ਦੀ ਦੁਬਾਰਾ ਜਾਂ " /> ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕੈਪਟਨ ਅਮਰਿੰਦਰ ਨੇ ਮਜੀਠੀਆ ਕੇਸ ਦੀ ਦੁਬਾਰਾ ਜਾਂਚ ‘ਤੇ ਚੁੱਕੇ ਸਵਾਲ
October 30, 2025
-

S M Singh / Faridkot

ਧੜੱਲੇਦਾਰ ਬਿਊਰੋ

ਕੈਪਟਨ ਅਮਰਿੰਦਰ ਨੇ ਮਜੀਠੀਆ ਕੇਸ ਦੀ ਦੁਬਾਰਾ ਜਾਂਚ ‘ਤੇ ਚੁੱਕੇ ਸਵਾਲ 

ਫਰੀਦਕੋਟ, 30 ਅਕਤੂਬਰ 2025 :

ਭਾਜਪਾ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਮਜੀਠੀਆ ਮਾਮਲੇ ‘ਤੇ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇੱਕ ਹੀ ਕੇਸ ਦੀ ਦੋ ਵਾਰ ਜਾਂਚ ਕਰਨਾ ਕਾਨੂੰਨੀ ਤੌਰ ‘ਤੇ ਠੀਕ ਨਹੀਂ। ਜਦ ਮਾਮਲਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ, ਤਾਂ ਮੁੱਖ ਮੰਤਰੀ ਦੁਬਾਰਾ ਜਾਂਚ ਨਹੀਂ ਕਰਵਾ ਸਕਦਾ। ਗੈਂਗਸਟਰਾਂ ਦੇ ਮਾਮਲੇ ‘ਤੇ ਵੀ ਉਨ੍ਹਾਂ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹਨਾਂ ਦੇ ਸਮੇਂ ਸਾਰੇ ਗੈਂਗਸਟਰ ਜੇਲ੍ਹਾਂ ‘ਚ ਸਨ, ਪਰ ਹੁਣ ਉਹ ਖੁੱਲ੍ਹੇਆਮ ਘੁੰਮ ਰਹੇ ਹਨ।

Powered by Froala Editor


Recommended Posts