ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੁਖਪਾਲ ਖਹਿਰਾ ਦੀ ਮਨੀ ਲਾਂਡਰਿੰਗ ਕੇਸ ਖ਼ਤਮ ਕਰਨ ਦੀ ਮੰਗ ਅਦਾਲਤ ਨੇ ਕੀਤੀ ਰੱਦ
October 31, 2025
-

S M Singh / Chandigarh

ਧੜੱਲੇਦਾਰ ਬਿਊਰੋ

ਸੁਖਪਾਲ ਖਹਿਰਾ ਦੀ ਮਨੀ ਲਾਂਡਰਿੰਗ ਕੇਸ ਖ਼ਤਮ ਕਰਨ ਦੀ ਮੰਗ ਅਦਾਲਤ ਨੇ ਕੀਤੀ ਰੱਦ

ਚੰਡੀਗੜ੍ਹ, 31 ਅਕਤੂਬਰ 2025 :

ਕਪੂਰਥਲਾ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ, ਕਿਉਂਕਿ ਉਨ੍ਹਾਂ ਦੀ ਈਡੀ ਦੀ ਕਾਰਵਾਈ ਰੱਦ ਕਰਨ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ। ਖਹਿਰਾ ਨੇ ਦਲੀਲ ਦਿੱਤੀ ਸੀ ਕਿ ਜਲਾਲਾਬਾਦ ਦੇ ਐਨਡੀਪੀਐਸ ਕੇਸ ‘ਚ ਸੁਪਰੀਮ ਕੋਰਟ ਪਹਿਲਾਂ ਹੀ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਦੇ ਚੁੱਕੀ ਹੈ, ਫਿਰ ਵੀ ਈਡੀ ਨੇ ਉਨ੍ਹਾਂ ‘ਤੇ ਮਨੀ ਲਾਂਡਰਿੰਗ ਦਾ ਕੇਸ ਚਲਾਇਆ। 2021 ਵਿੱਚ ਛਾਪੇ ਅਤੇ 2023 ਵਿੱਚ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਦਾ ਕਹਿਣਾ ਸੀ ਕਿ ਈਡੀ ਕੋਲ ਇਸ ਮਾਮਲੇ ‘ਚ ਕਾਰਵਾਈ ਕਰਨ ਦਾ ਅਧਿਕਾਰ ਨਹੀਂ, ਪਰ ਅਦਾਲਤ ਨੇ ਇਹ ਦਲੀਲ ਨਾਮੰਜ਼ੂਰ ਕਰ ਦਿੱਤੀ।

Powered by Froala Editor


Recommended Posts