ਬਿਹਾਰ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਜਾਰੀ
November 6, 2025
S M Singh / Patna
Reporter..S M Singh ਬਿਹਾਰ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਜਾਰੀ ਪਟਨਾ, 6 ਨਵੰਬਰ 2025 : ਬਿਹਾਰ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਅੱਜ 18 ਜ਼ਿਲ੍ਹਿਆਂ ਦੀਆਂ 121 ਵਿਧਾਨ ਸਭਾ ਸੀਟਾਂ ‘ਤੇ ਜਾਰੀ ਹੈ। ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚਲਣ ਵਾਲੇ ਚੋਣ ਪ੍ਰਕਿਰਿਆ ਵਿੱਚ ਤਕਰੀਬਨ 3.75 ਕਰੋੜ ਵੋਟਰ ਆਪਣਾ ਹੱਕ ਜਤਾਉਣਗੇ। ਇਸ ਪੜਾਅ ਵਿੱਚ ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਵਿਜੇ ਸਿਨਹਾ ਅਤੇ ਆਰਜੇਡੀ ਨੇਤਾ ਤੇਜਸਵੀ ਯਾਦਵ ਸਮੇਤ ਕਈ ਵੱਡੇ ਉਮੀਦਵਾਰ ਮੈਦਾਨ ਵਿੱਚ ਹਨ। ਕਈ ਹਲਕਿਆਂ ‘ਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਈਵੀਐਮ ਜਾਂਚ ਲਈ ਮੌਕ ਪੋਲ ਵੀ ਪੂਰੇ ਹੋ ਚੁੱਕੇ ਹਨ।
Recommended Posts
Trending Stories
Hot News