ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
Mla ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਲਾਂ
November 6, 2025
Mla-

Rajni / Chandigarh

Reporter..Rajni MLA ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਲਾਂ ਚੰਡੀਗੜ੍ਹ, 6 ਨਵੰਬਰ 2025 : ਪਟਿਆਲਾ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 12 ਨਵੰਬਰ ਤੱਕ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ‘ਤੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ ਲੱਗੇ ਹਨ। ਅਦਾਲਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਸਮੇਂ ‘ਤੇ ਪੇਸ਼ ਨਾ ਹੋਏ, ਤਾਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕੀਤਾ ਜਾਵੇਗਾ ਅਤੇ ਜਾਇਦਾਦ ਵੀ ਜ਼ਬਤ ਹੋ ਸਕਦੀ ਹੈ। ਦੋ ਮਹੀਨੇ ਪਹਿਲਾਂ ਦਰਜ ਐਫਆਈਆਰ ਤੋਂ ਬਾਅਦ ਉਹ ਕਰਨਾਲ ਭੱਜ ਗਏ ਸਨ, ਜਿੱਥੇ ਇਕ ਹੋਰ ਮਾਮਲਾ ਵੀ ਦਰਜ ਹੋਇਆ ਸੀ। ਇਸ ਤੋਂ ਪਹਿਲਾਂ, 9 ਅਕਤੂਬਰ ਨੂੰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

Mla


Recommended Posts