ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਰਾਜਾ ਵੜਿੰਗ ਅਤੇ ਉਹਨਾਂ ਦੇ ਪਰਿਵਾਰ ਨੂੰ ਮਿਲੀ ਮੌਤ ਦੀ ਧਮਕੀ
November 6, 2025
-

Rajni / Chandigarh

ਧੜੱਲੇਦਾਰ ਬਿਊਰੋ ਰਾਜਾ ਵੜਿੰਗ ਅਤੇ ਉਹਨਾਂ ਦੇ ਪਰਿਵਾਰ ਨੂੰ ਮਿਲੀ ਮੌਤ ਦੀ ਧਮਕੀ ਚੰਡੀਗੜ੍ਹ, 6 ਨਵੰਬਰ 2025 : ਤਰਨਤਾਰਨ ਉਪਚੋਣ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਨ੍ਹਾਂ ਤੇ ਪਰਿਵਾਰ ਸਮੇਤ ਮੌਤ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਇਸੇ ਤਰ੍ਹਾਂ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਪ੍ਰਾਪਤ ਹੋਈਆਂ ਹਨ। ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਧਾਰਤ ਗੈਂਗਸਟਰ ਹਰਵਿੰਦਰ ਰਿੰਦਾ ਸਮੇਤ ਤਿੰਨ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਧਮਕੀਆਂ ਵੜਿੰਗ ਦੇ ਹਾਲੀਆ ਬਿਆਨਾਂ ਨਾਲ ਜੁੜੀਆਂ ਮੰਨੀਆਂ ਜਾ ਰਹੀਆਂ ਹਨ, ਜਦੋਂਕਿ ਪੁਲਿਸ ਜਾਂਚ ਜਾਰੀ ਹੈ।


Recommended Posts