ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਿਜੀਲੈਂਸ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਹਲੇ ਨਹੀਂ ਮਿਲੀ ਰਾਹਤ
November 7, 2025
-

S M Singh / Chandigarh

ਧੜੱਲੇਦਾਰ ਬਿਊਰੋ ਵਿਜੀਲੈਂਸ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਹਲੇ ਨਹੀਂ ਮਿਲੀ ਰਾਹਤ ਚੰਡੀਗੜ੍ਹ, 7 ਨਵੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ, ਪਰ ਅਦਾਲਤ ਨੇ ਫੈਸਲਾ ਨਾ ਸੁਣਾਉਂਦੇ ਹੋਏ ਕਾਰਵਾਈ ਸੋਮਵਾਰ ਤੱਕ ਟਾਲ ਦਿੱਤੀ। ਇਸ ਤੋਂ ਪਹਿਲਾਂ ਵੀ ਮਜੀਠੀਆ ਦੇ ਵਕੀਲਾਂ ਨੇ ਲਗਭਗ ਤਿੰਨ ਘੰਟੇ ਤੱਕ ਦਲੀਲਾਂ ਪੇਸ਼ ਕੀਤੀਆਂ ਸਨ। ਯਾਦ ਰਹੇ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਕਈ ਰਾਜਾਂ ‘ਚ ਛਾਪੇਮਾਰੀ ਕੀਤੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਮਜੀਠੀਆ ਜੇਲ੍ਹ ਵਿੱਚ ਬੰਦ ਹੈ।


Recommended Posts