*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਤਰਨਤਾਰਨ ਉਪਚੋਣ ਦੀ ਵੋਟ ਗਿਣਤੀ 14 ਨਵੰਬਰ ਨੂੰ
November 13, 2025
-14-

S M Singh / Tarn Taran

ਧੜੱਲੇਦਾਰ ਬਿਊਰੋ ਤਰਨਤਾਰਨ ਉਪਚੋਣ ਦੀ ਵੋਟ ਗਿਣਤੀ 14 ਨਵੰਬਰ ਨੂੰ ਤਰਨਤਾਰਨ, 13 ਨਵੰਬਰ 2025 : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 14 ਨਵੰਬਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਗਿਣਤੀ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿੱਚ ਹੋਵੇਗੀ ਜਿੱਥੇ 15 ਉਮੀਦਵਾਰਾਂ ਦੇ ਨਾਲ NOTA ਵਿਕਲਪ ਵੀ ਸ਼ਾਮਲ ਹੈ। ਪ੍ਰਸ਼ਾਸਨ ਨੇ EVM ਲਈ 14 ਕਾਊਂਟਰ ਅਤੇ ਪੋਸਟਲ ਬੈਲਟ ਲਈ 7 ਟੇਬਲਾਂ ਲਗਾਈਆਂ ਹਨ। ਹਰ ਮੇਜ਼ ‘ਤੇ ਤਿੰਨ ਮੈਂਬਰੀ ਟੀਮ ਹੋਵੇਗੀ ਅਤੇ ਪੂਰੀ ਪ੍ਰਕਿਰਿਆ ਉਮੀਦਵਾਰਾਂ ਦੇ ਏਜੰਟਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਗਿਣਤੀ 16 ਦੌਰਾਂ ਵਿੱਚ ਪੂਰੀ ਹੋਵੇਗੀ ਜਦਕਿ ਕਾਉਂਟਿੰਗ ਸਥਾਨ ‘ਤੇ ਪੰਜ-ਪਰਤੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

14


Recommended Posts