ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਤਰਨਤਾਰਨ ਜ਼ਿਮਨੀ ਚੋਣ ‘ਚ Aap ਦੀ ਵੱਡੀ ਜਿੱਤ
November 14, 2025
-Aap-

S M Singh / Tarn Taran

Reporter..S M Singh ਤਰਨਤਾਰਨ ਜ਼ਿਮਨੀ ਚੋਣ ‘ਚ AAP ਦੀ ਵੱਡੀ ਜਿੱਤ ਤਰਨਤਾਰਨ, 14 ਨਵੰਬਰ 2025 : ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਸਪੱਸ਼ਟ ਬਹੁਮਤ ਨਾਲ ਜਿੱਤ ਹਾਸਲ ਕੀਤੀ। ਵੋਟਾਂ ਦੀ ਗਿਣਤੀ ਦੇ 16 ਰਾਊਂਡ ਮੁਕੰਮਲ ਹੋਣ ‘ਤੇ AAP ਨੇ ਅਕਾਲੀ ਦਲ ਨੂੰ 12,091 ਵੋਟਾਂ ਨਾਲ ਪਿੱਛੇ ਛੱਡਿਆ। ਇਸ ਵਾਰੀ ਵਾਰਿਸ ਪੰਜਾਬ ਦੇ ਨੇ ਕਾਂਗਰਸ ਤੋਂ ਵੱਧ ਵੋਟਾਂ ਲੈ ਕੇ ਤੀਜਾ ਸਥਾਨ ਲਿਆ। ਆਖਰੀ ਨਤੀਜਿਆਂ ਮੁਤਾਬਕ AAP ਨੂੰ 42,649, ਅਕਾਲੀ ਦਲ ਨੂੰ 30,558, ਵਾਰਿਸ ਪੰਜਾਬ ਦੇ ਨੂੰ 19,620, ਕਾਂਗਰਸ ਨੂੰ 15,078 ਅਤੇ ਭਾਜਪਾ ਨੂੰ 6,239 ਵੋਟਾਂ ਮਿਲੀਆਂ।

Aap


Recommended Posts