*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
Aap ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰਾ ਕੀਤਾ ਨਿਯੁਕਤ
November 14, 2025
Aap-

Bhavika / Chandigarh

ਧੜੱਲੇਦਾਰ ਬਿਊਰੋ AAP ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰਾ ਕੀਤਾ ਨਿਯੁਕਤ ਚੰਡੀਗੜ੍ਹ, 14 ਨਵੰਬਰ 2025 : AAP ਪੰਜਾਬ ਨੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰਾ ਬਣਾਉਂਦੇ ਹੋਏ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਧਾਲੀਵਾਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਵਿਸ਼ਵਾਸ ਜਤਾਇਆ ਹੈ ਅਤੇ ਉਹ ਪੰਜਾਬ ਨਾਲ ਜੁੜੇ ਮੁੱਦੇ ਲੋਕਾਂ ਤੱਕ ਸਪਸ਼ਟ ਰੂਪ ਵਿੱਚ ਪਹੁੰਚਾਉਣ ਲਈ ਕੰਮ ਕਰਨਗੇ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਦਾ ਧੰਨਵਾਦ ਵੀ ਕੀਤਾ।

Aap


Recommended Posts