5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ
November 17, 2025
-

Bhavika / Sangrur

ਧੜੱਲੇਦਾਰ ਬਿਊਰੋ ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਸੰਗਰੂਰ, 17 ਨਵੰਬਰ 2025 : ਪੰਜਾਬ ਵਿੱਚ ਭਾਜਪਾ ਨੂੰ ਅੱਜ ਵੱਡੀ ਰਾਜਨੀਤਿਕ ਝਟਕਾ ਲੱਗਾ, ਜਦੋਂ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਕਾਂਗਰਸ ਦਾ ਹੱਥ ਫੜ ਗਏ। ਫੱਗੂਵਾਲਾ ਅਤੇ ਸੰਗਰੂਰ ਇਲਾਕੇ ਨਾਲ ਸੰਬੰਧਿਤ ਹਰੀ ਸਿੰਘ, ਅਮਨ ਝਨੇੜੀ, ਸਤਨਾਮ ਸਿੰਘ ਹਰਦਿੱਤਪੁਰਾ, ਦਵਿੰਦਰ ਸਿੰਘ, ਮਹਿਕਬੀਰ ਸਿੰਘ ਅਤੇ ਹੋਰ ਕਈ ਵਰਕਰਾਂ ਨੇ ਭਾਜਪਾ ਛੱਡ ਕੇ ਕਾਂਗਰਸ ਵਿੱਚ ਦਾਖਲਾ ਲਿਆ। ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਨਾਲ ਜੁੜਨ ‘ਤੇ ਵਧਾਈ ਦਿੱਤੀ।


Recommended Posts