ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਸੰਸਦ ਸੈਸ਼ਨ ਲਈ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਤੋਂ ਪੈਰੋਲ ਦੀ ਮੰਗ
November 21, 2025
-

Rajni / Chandigarh

ਧੜੱਲੇਦਾਰ ਬਿਊਰੋ ਸੰਸਦ ਸੈਸ਼ਨ ਲਈ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਤੋਂ ਪੈਰੋਲ ਦੀ ਮੰਗ ਚੰਡੀਗੜ੍ਹ, 21 ਨਵੰਬਰ 2025 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦੀਲੇ ਸੈਸ਼ਨ ਲਈ ਅਸਥਾਈ ਪੈਰੋਲ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਹੈ। ਉਹ ਇਸ ਵੇਲੇ ਐਨਐਸਏ ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪਟੀਸ਼ਨ ਵਿੱਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੈਸ਼ਨ ਵਿੱਚ ਹਾਜ਼ਰੀ ਦੀ ਇਜਾਜ਼ਤ ਮੰਗੀ ਗਈ ਹੈ। ਉਨ੍ਹਾਂ ਦੇ ਵਕੀਲ ਨੇ ਧਾਰਾ 15 ਦਾ ਹਵਾਲਾ ਦਿੱਤਾ, ਜੋ ਖਾਸ ਹਾਲਾਤਾਂ ਵਿੱਚ ਪੈਰੋਲ ਦੀ ਗੁੰਜਾਇਸ਼ ਦਿੰਦੀ ਹੈ। ਪਿਛਲੀ ਸੁਣਵਾਈ ਵਿੱਚ ਚੀਫ਼ ਜਸਟਿਸ ਨੇ ਇਹ ਸਵਾਲ ਉਠਾਇਆ ਸੀ ਕਿ ਨਜ਼ਰਬੰਦੀ ਬਰਕਰਾਰ ਰਹਿੰਦੇ ਸੰਸਦ ਵਿੱਚ ਹਾਜ਼ਰੀ ਕਿਵੇਂ ਹੋ ਸਕਦੀ ਹੈ, ਜਿਸ ‘ਤੇ ਵਕੀਲ ਨੇ ਦਲੀਲ ਦਿੱਤੀ ਕਿ ਦੋਵੇਂ ਮੁੱਦੇ ਇੱਕ-ਦੂਜੇ ਤੋਂ ਅਜ਼ਾਦ ਹਨ।


Recommended Posts