ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮਾਣਹਾਨੀ ਕੇਸ: ਕੰਗਨਾ ਰਣੌਤ ਨੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ
November 24, 2025
-

Rajni / Bathinda

ਧੜੱਲੇਦਾਰ ਬਿਊਰੋ ਮਾਣਹਾਨੀ ਕੇਸ: ਕੰਗਨਾ ਰਣੌਤ ਨੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਬਠਿੰਡਾ, 24 ਨਵੰਬਰ 2025 : ਕੰਗਨਾ ਰਣੌਤ ਨੇ ਬਠਿੰਡਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ ਬੇਨਤੀ ਕੀਤੀ ਹੈ। ਹੁਣ ਉਨ੍ਹਾਂ ਦੇ ਵਕੀਲ 4 ਦਸੰਬਰ ਨੂੰ ਇਸ ਅਰਜ਼ੀ ਬਾਰੇ ਆਪਣਾ ਜਵਾਬ ਪੇਸ਼ ਕਰਨਗੇ। 27 ਅਕਤੂਬਰ ਨੂੰ ਕੰਗਨਾ ਹਾਜ਼ਰ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਆਉਣ ਵਾਲੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੀ ਮੰਗ ਕੀਤੀ। ਅਦਾਲਤ ਨੇ ਇਹ ਅਰਜ਼ੀ ਸ਼ਿਕਾਇਤਕਰਤਾ ਦੇ ਵਕੀਲ ਨੂੰ ਭੇਜੀ, ਜਿਸਨੇ ਜਵਾਬ ਲਈ ਵਧੇਰੇ ਸਮਾਂ ਮੰਗਿਆ ਸੀ।


Recommended Posts