ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਅੰਮ੍ਰਿਤਪਾਲ ਨੂੰ ਸੰਸਦ ਸੈਸ਼ਨ ‘ਚ ਹਾਜ਼ਰੀ ਦੀ ਇਜਾਜ਼ਤ ਨਹੀਂ, ਪੈਰੋਲ ਅਰਜ਼ੀ ਰੱਦ
November 27, 2025
-

S M Singh / Chandigarh

Reporter..S M Singh ਅੰਮ੍ਰਿਤਪਾਲ ਨੂੰ ਸੰਸਦ ਸੈਸ਼ਨ ‘ਚ ਹਾਜ਼ਰੀ ਦੀ ਇਜਾਜ਼ਤ ਨਹੀਂ, ਪੈਰੋਲ ਅਰਜ਼ੀ ਰੱਦ ਚੰਡੀਗੜ੍ਹ, 27 ਨਵੰਬਰ 2025 : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਇਸ ਵਾਰ ਵੀ ਸਰਦੀ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਮਿਲੇਗੀ। ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਦੇਖਦੇ ਹੋਏ ਅਸਥਾਈ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ। ਅੰਮ੍ਰਿਤਪਾਲ ਇਸ ਸਮੇਂ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਹਨਾਂ ਨੇ ਸੈਸ਼ਨ ਵਿੱਚ ਹਾਜ਼ਰੀ ਲਈ ਹਾਈ ਕੋਰਟ ਦਾ ਰੁੱਖ ਕੀਤਾ ਸੀ। ਰਿਪੋਰਟਾਂ ਵਿੱਚ ਕਾਨੂੰਨ-ਵਿਵਸਥਾ ਬਿਗੜਨ ਦੇ ਸੰਕੇਤ ਮਿਲਣ ਕਾਰਨ ਪੈਰੋਲ ਅਰਜ਼ੀ ਰੱਦ ਕੀਤੀ ਗਈ।


Recommended Posts