ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਮੋਗਾ ਦੇ ਮੇਅਰ ਬਲਜੀਤ ਚਾਨੀ ਵਿਰੁੱਧ ਕਾਰਵਾਈ, ਆਮ ਆਦਮੀ ਪਾਰਟੀ ਨੇ ਕੀਤਾ ਬਰਖਾਸਤ
November 27, 2025
-

Rajni / Moga

ਧੜੱਲੇਦਾਰ ਬਿਊਰੋ ਮੋਗਾ ਦੇ ਮੇਅਰ ਬਲਜੀਤ ਚਾਨੀ ਵਿਰੁੱਧ ਕਾਰਵਾਈ, ਆਮ ਆਦਮੀ ਪਾਰਟੀ ਨੇ ਕੀਤਾ ਬਰਖਾਸਤ ਮੋਗਾ, 27 ਨਵੰਬਰ 2025 : ਆਮ ਆਦਮੀ ਪਾਰਟੀ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੂੰ ਗੰਭੀਰ ਆਰੋਪ ਅਤੇ ਪਾਰਟੀ ਵਿਰੋਧੀ ਕਦਮਾਂ ਦੇ ਦੋਸ਼ਾਂ ਕਾਰਨ ਪਾਰਟੀ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਤੋਂ ਮੇਅਰ ਦਾ ਅਹੁਦਾ ਛੱਡਣ ਦੀ ਵੀ ਮੰਗ ਕੀਤੀ ਗਈ ਹੈ। ਦਾਅਵਾ ਹੈ ਕਿ ਚਾਨੀ ਨੇ ਇੱਕ ਮਾਮਲੇ ਵਿੱਚ ਇੱਕ ਔਰਤ ਦੀ ਮਦਦ ਦੇ ਨਾਮ ‘ਤੇ ਪੈਸੇ ਲਏ ਸਨ। ਚਾਨੀ 2023 ਵਿੱਚ ਬਿਨਾਂ ਵਿਰੋਧ ਮੇਅਰ ਬਣੇ ਸਨ ਅਤੇ ਮੋਗਾ ਵਿੱਚ ‘ਆਪ’ ਦੇ ਪਹਿਲੇ ਮੇਅਰ ਸਨ।


Recommended Posts