ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਘਨੌਰ ਵਿੱਚ ਨਾਮਜ਼ਦਗੀ ਦੌਰਾਨ ਤਣਾਅ, ਅਕਾਲੀਆਂ ਦਾ Aap ‘ਤੇ ਧੱਕੇਸ਼ਾਹੀ ਦਾ ਦੋਸ਼
December 4, 2025
-Aap-

Bhavika / Ghanaur

ਧੜੱਲੇਦਾਰ ਬਿਊਰੋ ਘਨੌਰ ਵਿੱਚ ਨਾਮਜ਼ਦਗੀ ਦੌਰਾਨ ਤਣਾਅ, ਅਕਾਲੀਆਂ ਦਾ AAP ‘ਤੇ ਧੱਕੇਸ਼ਾਹੀ ਦਾ ਦੋਸ਼ ਘਨੌਰ, 4 ਦਸੰਬਰ 2025 : ਹਲਕੇ ਘਨੌਰ ‘ਚ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਤਣਾਅ ਵਧ ਗਿਆ, ਜਦੋਂ ਸਰਬਜੀਤ ਸਿੰਘ ਝਿੰਜਰ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਸ਼ਹਿ ਨਾਲ AAP ਵਰਕਰਾਂ ਨੇ ਅਕਾਲੀ ਉਮੀਦਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮੁਤਾਬਕ, ਧੱਕੇਸ਼ਾਹੀ ਅਤੇ ਨਾਮਜ਼ਦਗੀ ਪੱਤਰ ਫਾੜਨ ਵਰਗੀਆਂ ਘਟਨਾਵਾਂ ਦੇ ਬਾਵਜੂਦ ਅਕਾਲੀ ਦਲ ਦੇ ਬਹੁਤੇ ਉਮੀਦਵਾਰ ਆਪਣੇ ਕਾਗਜ਼ ਭਰਣ ‘ਚ ਕਾਮਯਾਬ ਰਹੇ। ਝਿੰਜਰ ਨੇ ਕਿਹਾ ਕਿ ਪਿੰਡਾਂ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਬਣ ਰਹੇ ਮਾਹੌਲ ਕਾਰਨ AAP ਘਬਰਾਈ ਹੋਈ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਲੀਕ ਹੋਈ ਆਡੀਓ ਰਿਕਾਰਡਿੰਗ ਪੁਲਿਸ ਅਤੇ ਸਰਕਾਰ ਦੀ ਮਿਲੀਭੁਗਤ ਨੂੰ ਦਰਸਾਉਂਦੀ ਹੈ। ਉਹਨਾਂ ਕੇਂਦਰੀ ਸੁਰੱਖਿਆ ਬਲ ਤੈਨਾਤ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਚੋਣਾਂ ਨਿਰਪੱਖ ਤਰੀਕੇ ਨਾਲ ਹੋਣੀਆਂ ਚਾਹੀਦੀਆਂ ਹਨ ਅਤੇ ਅਕਾਲੀ ਦਲ ਆਪਣੇ ਵਰਕਰਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹਾ ਹੈ।

Aap


Recommended Posts