20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਪ੍ਰਤਾਪ ਬਾਜਵਾ ਦੀ ਪਟੀਸ਼ਨ: ਨਾਮਜ਼ਦਗੀ ਦਿਨ ਧੱਕਾ-ਮੁੱਕੀ ਤੇ ਪੱਖਪਾਤ ਦੇ ਦੋਸ਼
December 5, 2025
-

Rajni / Chandigarh

Reporter..Rajni ਪ੍ਰਤਾਪ ਬਾਜਵਾ ਦੀ ਪਟੀਸ਼ਨ: ਨਾਮਜ਼ਦਗੀ ਦਿਨ ਧੱਕਾ-ਮੁੱਕੀ ਤੇ ਪੱਖਪਾਤ ਦੇ ਦੋਸ਼ ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਨੇ ਹੁਣ ਹਾਈਕੋਰਟ ਦਾ ਰੁਖ ਕਰ ਲਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਨਾਮਜ਼ਦਗੀ ਦੇ ਦਿਨ ਕਾਂਗਰਸੀ ਉਮੀਦਵਾਰਾਂ ਨਾਲ ਧੱਕਾ-ਮੁੱਕੀ ਹੋਈ ਅਤੇ ਪ੍ਰਸ਼ਾਸਨ ਨੇ ਪੱਖਪਾਤ ਕੀਤਾ। ਉਨ੍ਹਾਂ ਨੇ ਕੋਰਟ ਤੋਂ ਮਿਆਦ ਵਧਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਬਾਜਵਾ ਨੇ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਸੁਤੰਤਰ ਆਬਜ਼ਰਵਰ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਹੈ। ਮਾਮਲੇ ‘ਤੇ ਹੁਣ 8 ਦਸੰਬਰ ਨੂੰ ਸੁਣਵਾਈ ਹੋਵੇਗੀ।


Recommended Posts