ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਗੁਜਰਾਤ ਦੇ ਜਾਮਨਾਗਾਰ ਵਿਚ 'ਆਪ' ਦੀ ਮੀਟਿੰਗ ਦੌਰਾਨ Mla ਗੋਪਾਲ ਇਟਾਲੀਆ 'ਤੇ ਸੁੱਟਿਆ ਜੁੱਤਾ
December 6, 2025
-Mla-

S M Singh / Jamnagar

Reporter..S M Singh ਗੁਜਰਾਤ ਦੇ ਜਾਮਨਾਗਾਰ ਵਿਚ 'ਆਪ' ਦੀ ਮੀਟਿੰਗ ਦੌਰਾਨ MLA ਗੋਪਾਲ ਇਟਾਲੀਆ 'ਤੇ ਸੁੱਟਿਆ ਜੁੱਤਾ ਜਾਮਨਗਰ, 6 ਦਸੰਬਰ 2025 : ਗੁਜਰਾਤ ਦੇ ਜਾਮਨਗਰ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਹੰਗਾਮਾ ਤਦ ਖੜ੍ਹਾ ਹੋ ਗਿਆ, ਜਦੋਂ ਭੀੜ ਵਿੱਚੋਂ ਇੱਕ ਸ਼ਖ਼ਸ ਨੇ ਅਚਾਨਕ ਗੋਪਾਲ ਇਟਾਲੀਆ ਵੱਲ ਜੁੱਤਾ ਸੁੱਟ ਦਿੱਤਾ। ਹਮਲੇ ਨਾਲ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ‘ਆਪ’ ਵਰਕਰਾਂ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਉਸਨੂੰ ਭੀੜ ਤੋਂ ਬਚਾਉਣ ਲਈ ਕਾਫ਼ੀ ਜਦੋਂਜਹਦ ਕਰਨੀ ਪਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰਾ ਹੰਗਾਮਾ ਸਾਫ਼ ਦਿਖਾਈ ਦਿੰਦਾ ਹੈ। ਅਰਵਿੰਦ ਕੇਜਰੀਵਾਲ ਨੇ ਇਸਨੂੰ ਸਾਜ਼ਿਸ਼ ਕਰਾਰ ਦਿੰਦੇ ਹੋਏ ਕਿਹਾ ਕਿ ਗੋਪਾਲ ਇਟਾਲੀਆ ‘ਤੇ ਹਮਲਾ ਕਾਂਗਰਸ ਵਰਕਰ ਨੇ ਕੀਤਾ ਹੈ ਅਤੇ ਗੁਜਰਾਤ ਵਿੱਚ AAP ਦੀ ਵਧਦੀ ਪਕੜ ਦੋਵਾਂ ਪਾਰਟੀਆਂ ਨੂੰ ਪਰੇਸ਼ਾਨ ਕਰ ਰਹੀ ਹੈ।

Mla


Recommended Posts