Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਅਕਾਲੀ ਦਲ ਦਾ ਦੋਸ਼: ਪੱਖਪਾਤ ਨਾਲ ਅਨੇਕਾਂ ਉਮੀਦਵਾਰਾਂ ਦੇ ਕਾਗਜ਼ ਰੱਦ
December 6, 2025
-

Bhavika / Chandigarh

ਧੜੱਲੇਦਾਰ ਬਿਊਰੋ ਅਕਾਲੀ ਦਲ ਦਾ ਦੋਸ਼: ਪੱਖਪਾਤ ਨਾਲ ਅਨੇਕਾਂ ਉਮੀਦਵਾਰਾਂ ਦੇ ਕਾਗਜ਼ ਰੱਦ ਚੰਡੀਗੜ੍ਹ, 6 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਬਲਾਕ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਉਨ੍ਹਾਂ ਦੇ ਉਮੀਦਵਾਰਾਂ ਦੇ ਕਈ ਨਾਮਜ਼ਦਗੀ ਪੱਤਰ ਪੱਖਪਾਤੀ ਤਰੀਕੇ ਨਾਲ ਰੱਦ ਕਰ ਦਿੱਤੇ ਗਏ ਹਨ। ਪਾਰਟੀ ਨੇ ਮੰਗ ਕੀਤੀ ਹੈ ਕਿ ਕਾਗਜ਼ ਭਰਨ ਦੀ ਮਿਆਦ ਵਧਾਈ ਜਾਵੇ ਅਤੇ ਨਿਰਪੱਖ ਨਿਗਰਾਨ ਤੈਨਾਤ ਕੀਤੇ ਜਾਣ। ਡਾ. ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਕਈ ਜ਼ਿਲ੍ਹਿਆਂ ਵਿਚ ਵਿਰੋਧੀ ਪੱਖ ਦੇ ਉਮੀਦਵਾਰਾਂ ਨੂੰ ਦਫ਼ਤਰਾਂ ਤੱਕ ਜਾਣ ਤੋਂ ਰੋਕਿਆ ਗਿਆ ਅਤੇ ਚੋਣ ਕਮਿਸ਼ਨ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਚੀਮਾ ਦੇ ਮੁਤਾਬਿਕ ਤਰਨ ਤਾਰਨ, ਮਜੀਠਾ, ਜ਼ੀਰਾ, ਭੋਆ ਸਮੇਤ ਕਈ ਖੇਤਰਾਂ ਵਿਚ ਵੱਡੀ ਗਿਣਤੀ ਵਿਚ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ, ਜਿਸ ਕਾਰਨ ਕਈ ਸੀਟਾਂ ‘ਤੇ ਆਪ ਬਿਨਾਂ ਮੁਕਾਬਲਾ ਜਿੱਤ ਗਈ।


Recommended Posts