Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਨਵਜੋਤ ਕੌਰ ਸਿੱਧੂ ਨੇ ਬਿਆਨ ‘ਤੇ ਦਿੱਤੀ ਸਫ਼ਾਈ
December 8, 2025
-

S M Singh / Chandigarh

Reporter..S M Singh ਨਵਜੋਤ ਕੌਰ ਸਿੱਧੂ ਨੇ ਬਿਆਨ ‘ਤੇ ਦਿੱਤੀ ਸਫ਼ਾਈ ਚੰਡੀਗੜ੍ਹ, 8 ਦਸੰਬਰ 2025 : ਚੰਡੀਗੜ੍ਹ ਵਿੱਚ ਦਿੱਤੇ ਬਿਆਨ ਤੋਂ ਉੱਠੇ ਸਿਆਸੀ ਤੂਫ਼ਾਨ ਨੂੰ ਦੇਖਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਹੁਣ ਕਿਹਾ ਹੈ ਕਿ ਉਨ੍ਹਾਂ ਦੀ ਗੱਲ ਨੂੰ ਗਲਤ ਮਾਇਨੇ ਦੇ ਕੇ ਪੇਸ਼ ਕੀਤਾ ਗਿਆ। ਉਹ ਕਹਿੰਦੀ ਹੈ ਕਿ ਉਨ੍ਹਾਂ ਦਾ ਮਤਲਬ ਸਿਰਫ਼ ਇਹ ਸੀ ਕਿ ਕਾਂਗਰਸ ਨੇ ਕਦੇ ਕੋਈ ਲਾਭ ਜਾਂ ਮੰਗ ਨਹੀਂ ਰੱਖੀ ਅਤੇ ਉਹਨਾਂ ਕੋਲ ਕਿਸੇ ਅਹੁਦੇ ਲਈ ਪੈਸੇ ਦੇਣ ਵਾਂਗ ਕੋਈ ਚੀਜ਼ ਨਹੀਂ। ਉੱਧਰ ਕਾਂਗਰਸ ਦੇ ਰਾਜਾ ਵੜਿੰਗ ਨੇ ਇਹ ਮਾਮਲਾ ਹਾਈਕਮਾਂਡ ਤੱਕ ਪਹੁੰਚਾ ਦਿੱਤਾ ਹੈ, ਜਦੋਂਕਿ BJP ਨੇ ਇਸ ਬਿਆਨ ਨੂੰ ਲੈ ਕੇ ਕਾਂਗਰਸ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਏ ਹਨ। ਇਹ ਸਾਰਾ ਵਿਵਾਦ ਉਸ ਟੀਪਣੀ ਤੋਂ ਬਾਅਦ ਸ਼ੁਰੂ ਹੋਇਆ, ਜਿਸ ਵਿੱਚ ਨਵਜੋਤ ਕੌਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਉਹੀ ਬਣਦਾ ਹੈ ਜੋ ਵੱਡੀ ਰਕਮ ਦੇ ਕੇ ਆਉਂਦਾ ਹੈ।


Recommended Posts