Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਸਿਆਸੀ ਦੋਸ਼ਾਂ ਨੂੰ ਲੈ ਕੇ ਰੰਧਾਵਾ ਵੱਲੋਂ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ
December 9, 2025
-

Rajni / Gurdaspur

Reporter..Rajni ਸਿਆਸੀ ਦੋਸ਼ਾਂ ਨੂੰ ਲੈ ਕੇ ਰੰਧਾਵਾ ਵੱਲੋਂ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਗੁਰਦਾਸਪੁਰ, 9 ਦਸੰਬਰ 2025 : ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ 7 ਅਤੇ 8 ਦਸੰਬਰ ਨੂੰ ਮੀਡੀਆ ਵਿੱਚ ਦਿੱਤੇ ਗਏ ਉਨ੍ਹਾਂ ਦੇ ਦੋਸ਼ ਬਿਨਾ ਸਬੂਤ ਦੇ ਹਨ ਅਤੇ ਰੰਧਾਵਾ ਦੀ ਸਿਆਸੀ ਛਵੀ ਨੂੰ ਨੁਕਸਾਨ ਪਹੁੰਚਾਉਂਦੇ ਹਨ। ਰਾਜਸਥਾਨ ਚੋਣਾਂ ਵਿੱਚ ਟਿਕਟ ਵੰਡ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦਾਅਵੇ ਨੂੰ ਵੀ ਪੂਰੀ ਤਰ੍ਹਾਂ ਗਲਤ ਦੱਸਿਆ ਗਿਆ ਹੈ। ਨੋਟਿਸ ਅਨੁਸਾਰ ਇਹ ਬਿਆਨ ਅਪਰਾਧਿਕ ਮਾਨਹਾਨੀ ਦੀ ਸ਼੍ਰੇਣੀ ਵਿੱਚ ਆਉਂਦੇ ਹਨ। ਡਾ. ਸਿੱਧੂ ਨੂੰ 7 ਦਿਨਾਂ ਵਿੱਚ ਸਰਵਜਨਕ ਮਾਫ਼ੀ ਮੰਗਣ ਲਈ ਕਿਹਾ ਗਿਆ ਹੈ, ਨਹੀਂ ਤਾਂ ਬਟਾਲਾ ਅਦਾਲਤ ਵਿੱਚ ਫੌਜਦਾਰੀ ਮਾਨਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।


Recommended Posts