ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
500 ਤੇ 350 ਕਰੋੜ ਦੇ ਵਿਵਾਦ ‘ਤੇ ਆਪ ਨੇ ਕਾਂਗਰਸ ਤੋਂ ਸਪੱਸ਼ਟੀਕਰਨ ਮੰਗਿਆ
December 9, 2025
500-350-

Bhavika / Chandigarh

ਧੜੱਲੇਦਾਰ ਬਿਊਰੋ 500 ਤੇ 350 ਕਰੋੜ ਦੇ ਵਿਵਾਦ ‘ਤੇ ਆਪ ਨੇ ਕਾਂਗਰਸ ਤੋਂ ਸਪੱਸ਼ਟੀਕਰਨ ਮੰਗਿਆ ਚੰਡੀਗੜ੍ਹ, 9 ਦਸੰਬਰ 2025 : ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਾਂਗਰਸ ‘ਤੇ ਤੀਖਾ ਸਵਾਲ ਉਠਾਇਆ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਨਾਲ ਜੁੜੇ ਕਥਿਤ 500 ਅਤੇ 350 ਕਰੋੜ ਦੇ ਮਾਮਲੇ ‘ਤੇ ਕੋਈ ਜਵਾਬ ਕਿਉਂ ਨਹੀਂ ਦਿੱਤਾ ਜਾ ਰਿਹਾ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦੀ ਮੁਅੱਤਲੀ ਅਤੇ ਲੀਗਲ ਨੋਟਿਸਾਂ ਨਾਲ ਅਸਲ ਸਵਾਲ ਨਹੀਂ ਦਬੇ ਜਾ ਸਕਦੇ। ਪੰਨੂ ਨੇ ਪੁੱਛਿਆ ਕਿ ਇਹ ਪੈਸਾ ਕਿੱਥੋਂ ਅਤੇ ਕਿਹੜੇ ਤਰੀਕੇ ਨਾਲ ਇਕੱਠਾ ਹੁੰਦਾ ਸੀ ਅਤੇ ਦੋ ਵੱਖ ਵੱਖ ਰਕਮਾਂ ਦਾ ਕੀ ਮਤਲਬ ਸੀ। ਉਨ੍ਹਾਂ ਨੇ ਸੁਨੀਲ ਜਾਖੜ ਅਤੇ ਅਮਰਿੰਦਰ ਸਿੰਘ ਤੋਂ ਵੀ ਸਪੱਸ਼ਟੀਕਰਨ ਮੰਗਿਆ ਕਿ ਇਸ ਮਾਮਲੇ ਦੀ ਹਕੀਕਤ ਪੰਜਾਬ ਦੇ ਲੋਕਾਂ ਸਾਹਮਣੇ ਸਾਫ ਕੀਤੀ ਜਾਵੇ।

500 350


Recommended Posts